Sandhia Vele Da Hukamnama Sri Darbar Sahib, Amritsar, Date 31-07-2020 Ang 684

by jugrajsidhu   ·  31 July 2020  

Sachkhand Sri Harmandir Sahib Amritsar Vikhe Hoea Sandhiya Wele Da Mukhwak: 31-07-20 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ (more…)

READ MORE

Amrit Vele Da Hukamnama Sri Darbar Sahib, Amritsar, Date 31-07-2020 Ang 729

by jugrajsidhu   ·  31 July 2020  

AMRIT VELE DA HUKAMNAMA SRI DARBAR SAHIB, AMRITSAR, ANG 729, 31-07-2020 ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ...

READ MORE

Sandhia Vele Da Hukamnama Sri Darbar Sahib, Amritsar, Date 30-07-2020 Ang 678

by jugrajsidhu   ·  30 July 2020  

Sachkhand Sri Harmandir Sahib Amritsar Vikhe Hoea Sandhiya Wele Da Mukhwak: Ang 678 30-07-20 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ...

READ MORE

Amrit Vele Da Hukamnama Sri Darbar Sahib, Amritsar, Date 30-07-2020 Ang 676

by jugrajsidhu   ·  30 July 2020  

Amrit vele da Hukamnama Sri Darbar Sahib, Sri Amritsar, Ang 676, 30-07-20 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ (more…)

READ MORE

Sandhia Vele Da Hukamnama Sri Darbar Sahib, Amritsar, Date 29-07-2020 Ang 672

by jugrajsidhu   ·  29 July 2020  

SANDHIYA VELE DA HUKAMNAMA SRI DARBAR SAHIB, AMRITSAR, ANG 672, 29-07-20 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ...

READ MORE