Sandhia Vele Da Hukamnama Sri Darbar Sahib, Amritsar, Date 04-08-2020 Ang 656

by jugrajsidhu   ·  4 August 2020  

Sachkhand Sri Harmandir Sahib Amritsar Vekhe Hoea Sandhya Wela Da Mukhwak: 04-08-20 Ang 656 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥   (more…)

READ MORE

Amrit Vele Da Hukamnama Sri Darbar Sahib, Amritsar, Date 04-08-2020 Ang 729

by jugrajsidhu   ·  4 August 2020  

Sachkhand Sri Harmandir Sahib Amritsar Vekhe Hoea Amrit Wele Da Mukhwak: 04-08-20 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ...

READ MORE