Sandhia Vele Da Hukamnama Sri Darbar Sahib, Amritsar, Date 14-08-2020 Ang 680

by jugrajsidhu   ·  14 August 2020  

SANDHIYA VELE DA HUKAMNAMA SRI DRABAR SAHIB, AMRITSAR, ANG 680, 14-08-20 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ (more…)

READ MORE

Amrit Vele Da Hukamnama Sri Darbar Sahib, Amritsar, Date 14-08-2020 Ang 711

by jugrajsidhu   ·  14 August 2020  

Sachkhand Sri Harmandir Sahib Amritsar Vkha Hoea Amrit Wele Da Mukhwak: 14-08-20 ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ (more…)

READ MORE