Sandhia Vele Da Hukamnama Sri Darbar Sahib, Amritsar, Date 17-08-2020 Ang 666

by jugrajsidhu   ·  17 August 2020  

Sachkhand Sri Harmandir Sahib Amritsar Vikhe Hoea Sandhiya Wele Da Mukhwak: 17-08-20 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ...

READ MORE

Amrit Vele Da Hukamnama Sri Darbar Sahib, Amritsar, Date 17-08-2020 Ang 715

by jugrajsidhu   ·  17 August 2020  

AMRIT VELE DA HUKAMNAMA SRI DARBAR SAHIB SRI AMRITSAR, ANG 715, 17-08-20 ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ...

READ MORE