Sandhia Vele Da Hukamnama Sri Darbar Sahib, Amritsar, Date 30-08-2020 Ang 624

by jugrajsidhu   ·  30 August 2020  

Sandhya Wele da Hukamnama Shri Darbar Sahib Amritsar, Ang-624, 30-August-2020 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ...

READ MORE

Amrit Vele Da Hukamnama Sri Darbar Sahib, Amritsar, Date 30-08-2020 Ang 719

by jugrajsidhu   ·  30 August 2020  

Sachkhand Sri Harmandir Sahib Amritsar Vikhe Hoea Amrit Wele Da Mukhwak: 30-08-20 Ang 719 ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ...

READ MORE